ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ। ਦੁਨੀਆ ਵਿੱਚ ਲਗਭੱਗ 7 ਹਜ਼ਾਰ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਉਹਨਾਂ ਵਿਚੋਂ '
ਪੰਜਾਬੀ' ਵੀ ਇੱਕ ਭਾਸ਼ਾ ਹੈ।
ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਕਈ ਤਰ੍ਹਾਂ ਦੀਆਂ ਗਤਵਿਧੀਆਂ ਵੀ ਕਰਵਾਈਆਂ ਗਈਆਂ।